Skip to content

Skip to table of contents

ਪਰਿਵਾਰ ਲਈ ਹੋਰ ਮਦਦ

ਪਰਿਵਾਰ ਲਈ ਹੋਰ ਮਦਦ

ਬਾਈਬਲ ਪਤੀ-ਪਤਨੀਆਂ, ਮਾਪਿਆਂ ਅਤੇ ਨੌਜਵਾਨਾਂ ਨੂੰ ਸਭ ਤੋਂ ਜ਼ਿਆਦਾ ਵਧੀਆ ਸਲਾਹ ਦਿੰਦੀ ਹੈ। ਇਸ ਦੇ ਅਸੂਲਾਂ ʼਤੇ ਚੱਲ ਕੇ ਇਕ ਵਿਅਕਤੀ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਵਿਚ ਸੁਧਾਰ ਕਰ ਸਕਦਾ ਹੈ ਅਤੇ ਸਹੀ ਫ਼ੈਸਲੇ ਕਰ ਸਕਦਾ ਹੈ।​—ਕਹਾਉਤਾਂ 1:1-4.

ਬਾਈਬਲ ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਵੀ ਦਿੰਦੀ ਹੈ, ਜਿਵੇਂ:

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਖ਼ੁਦ ਬਾਈਬਲ ਤੋਂ ਇਨ੍ਹਾਂ ਅਤੇ ਹੋਰ ਸਵਾਲਾਂ ਦੇ ਜਵਾਬ ਜਾਣੋ। ਬਾਈਬਲ ਕਿਉਂ ਪੜ੍ਹੀਏ? ਨਾਂ ਦਾ ਵੀਡੀਓ ਦੇਖੋ। www.dan124.com/pa ʼਤੇ ਜਾਓ।